ਈਦ ਮੌਕੇ ਦਿੱਤੀਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁਬਾਰਕਾਂ

195

ਨਵੀਂ ਦਿੱਲੀ, 25 ਮਈ-

ਈਦ ਦੀ ਮੁਬਾਰਕਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਈਦ ਮੁਬਾਰਕ’ ਇਹ ਤਿਉਹਾਰ ਪ੍ਰੇਮ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ।

ਈਦ ਮੌਕੇ ਸਾਨੂੰ ਸਮਾਜ ਦੇ ਲੋੜਵੰਦ ਲੋਕਾਂ ਦਾ ਦਰਦ ਵੰਡਾਉਣ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝਾ ਕਰਨ ਦੀ ਪ੍ਰੇਰਨਾ ਮਿਲਦੀ ਹੈ।