‘ਕਸੌਟੀ ਜ਼ਿੰਦਗੀ ਕੀ’ ਦੇ ਅਨੁਰਾਗ ਉਰਫ ਪਾਰਥ ਨੂੰ ਹੋਇਆ ਕੋਰੋਨਾ

181

ਮੁੰਬਈ

ਮਸ਼ਹੂਰ ਟੈਲੀਵਿਜ਼ਨ ਅਦਾਕਾਰ ਪਾਰਥ ਸਮਥਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਪਾਰਥ ‘ਕਸੌਟੀ ਜ਼ਿੰਦਗੀ ਕੀ‘ ‘ਚ ਅਨੁਰਾਗ ਬਾਸੂ ਦੇ ਕਿਰਦਾਰ ਲਈ ਮਸ਼ਹੂਰ ਹਨ।