ਕੁਦਰਤੀ ਕਹਿਰ, ਮਕਾਨ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ

272

ਅੰਮ੍ਰਿਤਸਰ

ਸਥਾਨਕ ਢੱਪਈ ਰੋਡ ਵਿਖੇ ਇਕ ਮਕਾਨ ਦੀ ਛੱਤ ਡਿੱਗਣ ਕਰ ਕੇ ਇਸ ਦੇ ਮਲਬੇ ਹੇਠਾਂ ਆਉਣ ਕਾਰਨ ਪਤੀ-ਪਤਨੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਰਵਿੰਦਰ ਸਿੰਘ(33) ਅਤੇ ਹਰਪ੍ਰੀਤ ਕੌਰ (27) ਵੱਜੋ ਹੋਈ ਹੈ।