ਨਵੀਂ ਦਿੱਲੀ
ਦਿੱਲੀ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਫਿਲਹਾਲ ਕੋਈ ਪ੍ਰੀਖਿਆ ਨਹੀਂ ਹੋਵੇਗੀ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਹ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦਾ ਮੁਲਾਂਕਣ ਪਿਛਲੀ ਪ੍ਰੀਖਿਆਵਾਂ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਹ ਫੈਸਲਾ ਤੀਸਰੇ ਸਾਲ ਦੇ ਵਿਦਿਆਰਥੀਆਂ ‘ਤੇ ਵੀ ਲਾਗੂ ਹੋਵੇਗਾ।