ਬਿਹਾਰ ਮੁੱਖ ਮੰਤਰੀ ਰਿਹਾਇਸ਼ ਦੇ 80 ਤੋਂ ਵੱਧ ਅਮਲਾ ਕੋਰੋਨਾ ਤੋਂ ਪੀੜਤ

161

ਪਟਨਾ-

ਬਿਹਾਰ ਦੇ ਮੁੱਖ ਮੰਤਰੀ ਰਿਹਾਇਸ਼ ਦਫ਼ਤਰ ‘ਚ ਕੋਰੋਨਾਵਾਇਰਸ ਦਾ ਕਹਿਰ ਵੱਧ ਰਿਹਾ ਹੈ। ਇੱਥੇ ਹੁਣ ਤੱਕ 80 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਵੀ ਪਾਜ਼ੀਟਿਵ ਪਾਏ ਗਏ ਹਨ।