ਭਾਰਤ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6767 ਮਾਮਲੇ ਆਏ ਸਾਹਮਣੇ

354

ਸਵਿੰਦਰ ਕੌਰ/ ਚੰਡੀਗੜ੍ਹ: –

ਭਾਰਤ ਦੇ ਅੰਦਰ ਇਸ ਵੇਲੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੱਸਣਾ ਬਣਦਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਵਾਇਰਸ ਦੇ 6767 ਕੇਸ ਨਵੇਂ ਸਾਹਮਣੇ ਆਏ ਹਨ ਅਤੇ 147 ਲੋਕਾਂ ਦੀ ਮੌਤ ਹੋ ਗਈ ਹੈ।

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੇਕਰ ਗੱਲ ਕਰੀਏ ਤਾਂ ਚੰਡੀਗੜ੍ਹ ਵਿਚ ਕੋਰੋਨਾ ਦੇ 5 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਮਰੀਜ਼ਾਂ ਵਿਚ ਕੋਰੋਨਾ ਦੀ ਪੁਸ਼ਟੀ ਹੋਣ ਨਾਲ ਚੰਡੀਗੜ੍ਹ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 238 ਹੋ ਗਈ ਹੈ।