ਮੁੰਬਈ ਤੋਂ ਰਾਜਧਾਨੀ ਐਕਸਪ੍ਰੈੱਸ ਰਾਹੀਂ ਗੋਆ ਪਹੁੰਚੇ 11 ਯਾਤਰੀਆਂ ਵਿੱਚ ਕੋਰੋਨਾ ਦੀ ਹੋਈ ਪੁਸ਼ਟੀ

169

ਮੁੰਬਈ, 24 ਮਈ-

ਮੁੰਬਈ ਤੋਂ ਕਲ ਰਾਜਧਾਨੀ ਐਕਸਪ੍ਰੈੱਸ ਰਾਹੀਂ ਗੋਆ ਪਹੁੰਚੇ 11 ਯਾਤਰੀਆਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਗੋਆ ਵਿਚ ਕੋਰੋਨਾ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 50 ਹੋ ਗਈ ਹੈ ਸੂਬੇ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਇਹ ਜਾਣਕਾਰੀ ਦਿੱਤੀ ਹੈ।