ਚੰਡੀਗੜ੍ਹ, 28 ਮਈ (ਸਵਿੰਦਰ ਕੌਰ)-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਾਸੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਹੈ ਕਿ ਉਹ ਸਾਰੇ ਪ੍ਰਵਾਸੀ ਮਜ਼ਦੂਰਾਂ ਤੇ ਗ਼ਰੀਬਾਂ ਨੂੰ ਨਕਦ ਰਾਸ਼ੀ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਨੂੰ ਕਹਿਣ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਪੇਂਡੂ ਗ਼ਰੀਬਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਅਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ।