ਯੋਗੀ ਨੂੰ ਲਿਖੀ ਪ੍ਰਿਅੰਕਾ ਦੀ ਚਿੱਠੀ..

183

ਨਵੀਂ ਦਿੱਲੀ, 19 ਮਈ

ਕਰੋਨਾ ਕਹਿਰ ਦੇ ਕਾਰਨ ਜਿਥੇ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਉਥੇ ਹੀ ਪ੍ਰਵਾਸੀ ਮਜ਼ਦੂਰ ਰੋਟੀ/ਪਾਣੀ ਨੂੰ ਤਰਸ ਰਹੇ ਹਨ। ਪ੍ਰਵਾਸੀ ਮਜ਼ਦੂਰਾਂ ਦੇ ਕੋਲ ਨਾ ਤਾਂ ਆਪਣੇ ਘਰਾਂ ਨੂੰ ਜਾਣ ਲਈ ਕੋਈ ਸਾਧਨ ਹੈ ਅਤੇ ਨਾ ਹੀ ਸਰਕਾਰ ਦੇ ਵਲੋਂ ਕੋਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਕਾਰਨ ਸੀਪੀਆਈ, ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਹੋਰਨਾਂ ਧਿਰਾਂ ਦੇ ਵਲੋਂ ਮੋਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਤਾਲਾਬੰਦੀ ਦੇ ਕਾਰਨ ਫਸੇ ਪ੍ਰਵਾਸੀ ਮਜ਼ਦੂਰਾਂ ਲਈ ਬੱਸਾਂ ਚਲਾਉਣ ਨੂੰ ਲੈ ਕੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਵਿਚਕਾਰ ਖਿਚੋਤਾਣ ਵੱਧਦੀ ਜਾ ਰਹੀ ਹੈ। ਪ੍ਰਿਅੰਕਾ ਗਾਂਧੀ ਵਲੋਂ ਅੱਜ ਇਕ ਵਾਰ ਫਿਰ ਤੋਂ ਆਗਰਾ ਦੀ ਸਰਹੱਦ ‘ਤੇ ਬੱਸਾਂ ਲਗਾਉਣੀਆਂ ਸ਼ੁਰੂ ਕਰਵਾਈਆਂ ਗਈਆਂ।

ਪ੍ਰਿਅੰਕਾ ਗਾਂਧੀ ਦੇ ਨਿੱਜੀ ਸਕੱਤਰ ਸੰਦੀਪ ਸਿ%E