ਸਾਬਕਾ ਸਪੀਕਰ ਬੀਰਦਵਿੰਦਰ ਸਿੰਘ ਨੇ ਛੱਡਿਆ SAD (ਟਕਸਾਲੀ)

163

ਚੰਡੀਗੜ੍ਹ :

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਮੈਂ ਪੰਥਕ ਇਕੱਠ ਵੱਲੋਂ ਲੁਧਿਆਣੇ ‘ਚ ਲਏ ਗਏ ਸਾਰੇ ਫ਼ੈਸਲਿਆਂ ਨਾਲ ਸਹਿਮਤ ਹਾਂ, ਇਸ ਲਈ ਮੈਂ ਅਕਾਲੀ ਦਲ ਟਕਸਾਲੀ ਛੱਡਣ ਦਾ ਫ਼ੈਸਲਾ ਕੀਤਾ ਹੈ।