ਹੁਣ ਆਦਮਪੁਰ ਤੋਂ ਦਿੱਲੀ-ਜੈਪੁਰ ਜਾਣ ਵਾਲੀਆਂ ਉਡਾਣਾਂ ਹੋਈਆਂ 31 ਮਈ ਤੱਕ ਰੱਦ

178

ਆਦਮਪੁਰ, 24 ਮਈ –

ਭਾਰਤ ਦੇ ਅੰਦਰ ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵਧਦੀ ਜਾ ਰਹੀ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਬੇਸ਼ੱਕ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਦੇ ਮੁਤਾਬਿਕ ਕੋਰੋਨਾ ਵਾਇਰਸ ਦੇ ਚੱਲਦਿਆਂ ਆਦਮਪੁਰ ਤੋਂ ਦਿੱਲੀ ਅਤੇ ਜੈਪੁਰ ਜਾਣ ਵਾਲੀਆਂ ਉਡਾਣਾਂ 31 ਮਈ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।