Join WhatsApp

Join Now

10th Class result: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਛਲੀ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

On: ਮਈ 11, 2026 10:04 ਬਾਃ ਦੁਃ

 

10th Class result:ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਛਲੀ ਕਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Punjab Network

10th Class result: ਮਛਲੀ ਕਲਾਂ, 11 ਮਈ 2026- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਛਲੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੈਡਮ ਨਵੀਨ ਗੁਪਤਾ ਨੇ ਦੱਸਿਆ ਕਿ ਸਕੂਲ ਵਿੱਚੋਂ ਹਰਨੂਰ ਕੌਰ ਪੁੱਤਰੀ ਸਤਨਾਮ ਸਿੰਘ ਨੇ 650 ਵਿੱਚੋਂ 616 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਨਾਲ ਹੀ ਇਸ ਲੜਕੀ ਨੇ ਜ਼ਿਲ੍ਹੇ ਵਿੱਚੋਂ ਵੀ ਛੇਵਾਂ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਜਸਲੀਨ ਕੌਰ ਪੁੱਤਰੀ ਗੁਰਮੀਤ ਸਿੰਘ ਨੇ 600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਮਨਜੋਤ ਕੌਰ ਪੁੱਤਰੀ ਦਿਲਪ੍ਰੀਤ ਸਿੰਘ ਨੇ 598 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸਫਲਤਾ ਤੇ ਵਧਾਈ ਦਿੱਤੀ।

ਇਸ ਮੌਕੇ ਜਮਾਤ ਇੰਚਾਰਜ ਆਤਮਾ ਸਿੰਘ, ਅਮਰੀਕ ਸਿੰਘ, ਮੈਡਮ ਵਰਿੰਦਰ ਕੌਰ ਸੇਖੋ, ਰਵਿੰਦਰ ਸਿੰਘ ਗਿੱਲ, ਮੈਡਮ ਪ੍ਰੀਤੀ ਖੁਰਾਣਾ ਤੇ ਕਰਨਪ੍ਰੀਤ ਸਿੰਘ ਗਰੇਵਾਲ ਅਤੇ ਹੋਰ ਅਧਿਆਪਕ ਹਾਜਰ ਸਨ।

 

More

ਅਧਿਆਪਕ ਭਰਤੀ ਘੁਟਾਲਾ! ਮੋਹਾਲੀ ਕੋਰਟ ਨੇ ਸੁਪਰਡੈਂਟ ਨੂੰ ਸੁਣਾਈ ਕੈਦ ਦੀ ਸਜ਼ਾ

ਆਂਗਣਵਾੜੀ ਵਰਕਰਾਂ ਦਾ AAP ਸਰਕਾਰ ਵਿਰੁੱਧ ਮੋਰਚਾ! ਮਾਣ-ਭੱਤਾ ਦੁੱਗਣਾ ਕਰਨ ਅਤੇ CM ਨਾਲ ਮੀਟਿੰਗ ਦੀ ਮੰਗ ਲਈ 19 ਸਤੰਬਰ ਨੂੰ ਪੰਜਾਬ ਭਰ ‘ਚ ਦਿੱਤੇ ਜਾਣਗੇ ਮੰਗ ਪੱਤਰ-ਮੈਡਮ ਛੀਨਾ

ਰੋਟਰੀ ਕਲੱਬ ਆਸਥਾ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਦੇ ਹੋਏ 2 ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਆਪਰੇਸ਼ਨ ਕਰਵਾਇਆ ਗਿਆ

Punjab News: 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੀਟੂ ਛੱਡ ਕੇ ਸਰਵ ਯੂਨੀਅਨ ‘ਚ ਸ਼ਾਮਲ

ਪੰਜਾਬ ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

ਇੰਜੀਨੀਅਰ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਧੂੰਮਧਾਮ ਨਾਲ ਮਨਾਇਆ ਗਿਆ ਅਧਿਆਪਕ ਦਿਵਸ

Leave a Comment