8 big leaders including three former ministers of Punjab joined the Congress
ਪੰਜਾਬ ਨੈੱਟਵਰਕ, ਚੰਡੀਗੜ੍ਹ-
8 big leaders including three former ministers of Punjab joined the Congress- ਪੰਜਾਬ ਕਾਂਗਰਸ ਨੂੰ ਅੱਜ ਉਸ ਵੇਲੇ ਬਲ ਮਿਲਿਆ, ਜਦੋਂ ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਸਮੇਤ 8 ਵੱਡੇ ਲੀਡਰ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਡੀਸੀ 70,000 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਜਾਣਕਾਰੀ ਮੁਤਾਬਿਕ, ਦਿੱਲੀ ਕਾਂਗਰਸ ਦਫ਼ਤਰ ਵਿਖੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਹੰਸ ਰਾਜ ਜੋਸ਼ਨ, ਮੋਹਿੰਦਰ ਕੁਮਾਰ ਰਿਣਵਾ ਅਤੇ ਕਮਲਜੀਤ ਸਿੰਘ ਢਿੱਲੋਂ ਅਤੇ ਕਰਨਵੀਰ ਸਿੰਘ ਢਿੱਲੋਂ (ਸਮਰਾਲਾ) ਕਾਂਗਰਸ ਵਿੱਚ ਸ਼ਾਮਲ ਹੋ ਗਏ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)