Indian Navy Recruitment: 12ਵੀਂ ਪਾਸ ਨੌਜਵਾਨਾਂ ਲਈ ਨਿਕਲੀਆਂ ਸਰਕਾਰੀ ਨੌਕਰੀਆਂ; 18 ਜੂਨ ਤੱਕ ਕਰੋ ਆਨਲਾਈਨ ਅਪਲਾਈ

 

Indian Navy Recruitment: ਭਾਰਤੀ ਨੇਵੀ ‘ਚ 12ਵੀਂ ਪਾਸ ਨੌਜਵਾਨਾਂ ਲਈ ਨਿਕਲੀਆਂ ਨੌਕਰੀਆਂ; 18 ਜੂਨ ਤੱਕ ਕਰੋ ਆਨਲਾਈਨ ਅਪਲਾਈ

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਜਨਵਰੀ-2027 ਬੈਚ ਲਈ ਯੋਗ ਅਤੇ ਇੱਛੁਕ ਨੌਜਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ

ਮਕੈਨੀਕਲ ਅਤੇ ਇਲੈਕਟ੍ਰੌਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਕੁੱਲ 60 ਅਹੁਦਿਆਂ ‘ਤੇ ਹੋਵੇਗੀ ਭਰਤੀ

12ਵੀਂ (Non-Medical) ਪਾਸ ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ:

Indian Navy Recruitment! ਭਾਰਤੀ ਨੌਸੇਨਾ (Indian Navy) ਵਿੱਚ ਨੌਕਰੀ ਕਰਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਇੱਕ ਬਹੁਤ ਹੀ ਖ਼ੁਸ਼ੀ ਦੀ ਖ਼ਬਰ ਹੈ।

ਭਾਰਤੀ ਨੌਸੇਨਾ ਵੱਲੋਂ 10+2 (ਬੀ.ਟੈਕ) ਕੈਡੇਟ ਐਂਟਰੀ ਸਕੀਮ (ਜਨਵਰੀ-2027) ਦੇ ਤਹਿਤ ਯੋਗ ਅਤੇ ਇੱਛੁਕ ਉਮੀਦਵਾਰਾਂ ਤੋਂ ਬਿਨੈ-ਪੱਤਰ ਮੰਗੇ ਗਏ ਹਨ।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਜੋ ਉਮੀਦਵਾਰ ਮਕੈਨੀਕਲ ਇੰਜੀਨੀਅਰਿੰਗ ਅਤੇ ਇਲੈਕਟ੍ਰੌਨਿਕਸ ਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿੰਗ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਨੌਸੇਨਾ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 18 ਜੂਨ 2026 ਨਿਰਧਾਰਿਤ ਕੀਤੀ ਗਈ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

indian navy

ਭਰਤੀ ਸੰਬੰਧੀ ਵੇਰਵਾ (Vacancy Details)/ ਲੋੜੀਂਦੀ ਯੋਗਤਾ (Eligibility Criteria)/ਉਮਰ ਸੀਮਾ

ਆਧਿਕਾਰਿਕ ਨੋਟੀਫਿਕੇਸ਼ਨ ਮੁਤਾਬਕ ਇਹ ਭਰਤੀ ਕੁੱਲ 60 ਅਹੁਦਿਆਂ ‘ਤੇ ਕੀਤੀ ਜਾਵੇਗੀ। ਇਸ ਵਿੱਚ, ਮਕੈਨੀਕਲ ਇੰਜੀਨੀਅਰਿੰਗ ਦੇ 30 ਅਹੁਦੇ, ਇਲੈਕਟ੍ਰੌਨਿਕਸ ਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ 30 ਅਹੁਦੇ ਆਰਖ਼ਵੇਂ ਕੀਤੇ ਗਏ ਹਨ।

ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ ਜਨਮ 02 ਜੁਲਾਈ 2007 ਤੋਂ 01 ਜਨਵਰੀ 2010 ਦੇ ਵਿਚਕਾਰ ਹੋਣਾ ਚਾਹੀਦਾ ਹੈ (ਦੋਵੇਂ ਤਾਰੀਖ਼ਾਂ ਸ਼ਾਮਲ ਹਨ)।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਵਿੱਦਿਅਕ ਯੋਗਤਾ/ਚੋਣ ਪ੍ਰਕਿਰਿਆ (Selection Process)

ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਫਿਜ਼ਿਕਸ, ਕੈਮਿਸਟਰੀ ਅਤੇ ਮੈਥੇਮੈਟਿਕਸ (Non-Medical) ਵਿਸ਼ਿਆਂ ਨਾਲ ਘੱਟੋ-ਘੱਟ 70 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ 10ਵੀਂ ਜਾਂ 12ਵੀਂ ਜਮਾਤ ਵਿੱਚ ਅੰਗਰੇਜ਼ੀ ਵਿਸ਼ੇ ਵਿੱਚ ਘੱਟੋ-ਘੱਟ 50 ਫ਼ੀਸਦੀ ਅੰਕ ਹੋਣੇ ਲਾਜ਼ਮੀ ਹਨ।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਬਿਨੈ-ਪੱਤਰ ਜਮ੍ਹਾਂ ਹੋਣ ਤੋਂ ਬਾਅਦ ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਨੂੰ SSB ਇੰਟਰਵਿਊ ਲਈ ਬੁਲਾਇਆ ਜਾਵੇਗਾ। ਐਸ.ਐਸ.ਬੀ. ਇੰਟਰਵਿਊ ਅਤੇ ਮੈਡੀਕਲ ਟੈਸਟ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਹੀ ਅੰਤਿਮ ਮੈਰਿਟ ਲਿਸਟ ਤਿਆਰ ਕੀਤੀ ਜਾਵੇਗੀ।

ਇਸ ਤਰ੍ਹਾਂ ਕਰੋ ਆਨਲਾਈਨ ਅਪਲਾਈ (How to Apply)

ਇੱਛੁਕ ਉਮੀਦਵਾਰ ਹੇਠਾਂ ਦਿੱਤੇ ਆਸਾਨ ਸਟੈਪਸ ਦੀ ਪਾਲਣਾ ਕਰਕੇ ਆਪਣਾ ਫਾਰਮ ਭਰ ਸਕਦੇ ਹਨ..

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਫਾਰਮ ਨੂੰ ਪੂਰੀ ਤਰ੍ਹਾਂ ਚੈੱਕ ਕਰਨ ਤੋਂ ਬਾਅਦ ਜਮ੍ਹਾਂ (Submit) ਕਰੋ ਅਤੇ ਭਵਿੱਖ ਦੇ ਹਵਾਲੇ ਲਈ ਇਸ ਦਾ ਇੱਕ ਪ੍ਰਿੰਟ ਆਊਟ ਕੱਢ ਕੇ ਆਪਣੇ ਕੋਲ ਜ਼ਰੂਰ ਰੱਖੋ।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ