ਵੱਡੀ ਖ਼ਬਰ: ਸਰਕਾਰ ਵੱਲੋਂ 61 IAS ਅਤੇ IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ
ਪੰਜਾਬ ਨੈੱਟਵਰਕ
ਚੰਡੀਗੜ੍ਹ, ਨਵੀਂ ਦਿੱਲੀ, 9 ਜੁਲਾਈ 2026- ਅੱਜ ਦੇਸ਼ ਭਰ ਦੇ ਅੰਦਰ ਵੱਡਾ ਪ੍ਰਸਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਇਸ ਵੱਡੇ ਫੇਰਬਦਲ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ AGMUT ਕੈਡਰ ਦੇ 61 ਆਈ.ਏ.ਐੱਸ. (IAS) ਅਤੇ ਆਈ.ਪੀ.ਐੱਸ. (IPS) ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਹੇਠਾਂ ਪੜ੍ਹੋ ਪੂਰੀ ਸੂਚੀ



















