ਪੰਜਾਬ ਸਰਕਾਰ ਵੱਲੋਂ 23 ਸਤੰਬਰ ਦੀ ਛੁੱਟੀ ਦਾ ਐਲਾਨ; ਇੱਕ ਜ਼ਿਲ੍ਹੇ ‘ਚ ਬੰਦ ਰਹਿਣਗੇ ਸਕੂਲ ਅਤੇ ਦਫ਼ਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਅੰਦਰ 23 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਅਤੇ ਹੋਰ ਦਫ਼ਤਰ ਬੰਦ ਰਹਿਣਗੇ।

















