Join WhatsApp

Join Now

Food safety officer suspended! ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਫੂਡ ਸੇਫ਼ਟੀ ਅਫ਼ਸਰ ਸਸਪੈਂਡ, ਪੜ੍ਹੋ ਲਿਸਟ

On: ਅਕਤੂਬਰ 1, 2026 5:36 ਬਾਃ ਦੁਃ

 

Food safety officer suspended: ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਫੂਡ ਸੇਫ਼ਟੀ ਅਫ਼ਸਰ ਸਸਪੈਂਡ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

Food safety officer suspended: ਚੰਡੀਗੜ੍ਹ, 1 ਅਕਤੂਬਰ 2026- ਪੰਜਾਬ ਸਰਕਾਰ ਦੇ ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਇਆ ਤੁਰੰਤ ਪ੍ਰਭਾਵ ਦੇ ਨਾਲ ਫ਼ੂਡ ਸੇਫ਼ਟੀ ਅਫ਼ਸਰ ਅਭਿਨਵ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਉਕਤ ਫੂਡ ਸੇਫ਼ਟੀ ਅਫ਼ਸਰ ਇਸ ਸਮੇਂ ਫਿਰੋਜ਼ਪੁਰ ਵਿਖੇ ਤੈਨਾਤ ਸੀ।

 

Leave a Comment