Join WhatsApp

Join Now

ਵੱਡੀ ਖ਼ਬਰ: Mad Sandhu ਦਾ ਗੋਲੀਆਂ ਮਾਰ ਕੇ ਕਤਲ

On: October 3, 2026 8:24 PM

 

ਵੱਡੀ ਖ਼ਬਰ: ਮੈਡ ਸੰਧੂ (Mad Sandhu) ਦਾ ਗੋਲੀਆਂ ਮਾਰ ਕੇ ਕਤਲ

Punjab Network 

ਅੰਮ੍ਰਿਤਸਰ, 3 ਅਕਤੂਬਰ 2026: ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ’ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੈਡ ਸੰਧੂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ।

ਮੁੱਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਅੰਮ੍ਰਿਤਸਰ ਵਿੱਚ ਵਾਪਰੀ। ਗੋਲੀਬਾਰੀ ਦੇ ਕਾਰਨਾਂ ਅਤੇ ਹਮਲਾਵਰਾਂ ਸਬੰਧੀ ਫਿਲਹਾਲ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਸੂਤਰ ਦੱਸਦੇ ਨੇ ਕਿ, ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ, ਤਾਂ ਜੋ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

ਖ਼ਬਰ ਅਪਡੇਟ ਹੋ ਰਹੀ ਹੈ…

 

Leave a Comment