ਵੱਡੀ ਖ਼ਬਰ: ਪੰਜਾਬ ਸਰਕਾਰ ਨੇ 68 ਪੁਲਿਸ ਅਧਿਕਾਰੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ!
Punjab Network
ਚੰਡੀਗੜ੍ਹ, 31 ਅਕਤੂਬਰ 2026- ਪੰਜਾਬ ਸਰਕਾਰ ਦੇ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਸਰਕਾਰ ਦੇ ਵੱਲੋਂ 68 DSP ਨੂੰ ਤਰੱਕੀ ਦਿੱਤੀ ਗਈ ਹੈ।
ਹੇਠਾਂ ਪੜ੍ਹੋ ਪੂਰੀ ਲਿਸਟ
















