Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 6 DCs ਸਮੇਤ 20 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਲਿਸਟ

On: November 10, 2026 11:11 PM
Transfers News

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 6 DCs ਸਮੇਤ 20 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਲਿਸਟ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡਾ ਪ੍ਰਸਾਸ਼ਨਿਕ ਫੇਰਬਦਲ ਕਰਦਿਆਂ ਹੋਇਆ ਸੂਬੇ ਦੇ 6 ਡਿਪਟੀ ਕਮਿਸ਼ਨਰਾਂ (DCs) ਸਮੇਤ 20 ਆਈਏਐਸ (IAS) ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਸਰਕਾਰ ਵੱਲੋਂ ਜਿਨ੍ਹਾਂ ਜ਼‍ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਟਿਆਲਾ, ਮੋਹਾਲੀ, ਰੂਪਨਗਰ, ਲੁਧਿਆਣਾ, ਤਰਨਤਾਰਨ, ਕਪੂਰਥਲਾ ਅਤੇ ਬਰਨਾਲਾ ਸ਼ਾਮਲ ਹਨ।

ਪੂਰੀ ਲਿਸਟ ਹੇਠਾਂ ਪੜ੍ਹੋ

Leave a Comment