ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਵੱਡਾ ਪੁਲਿਸ ਪ੍ਰਸਾਸ਼ਨਿਕ ਫੇਰਬਦਲ ਕਰਦਿਆਂ ਹੋਇਆ, ਸੂਬੇ ਦੇ 274 ਏਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀ ਇੱਧਰੋਂ-ਓਧਰ ਬਦਲੇ ਗਏ ਹਨ।
ਤਬਾਦਲਾ ਹੋਏ ਅਧਿਕਾਰੀਆਂ ਦੀ ਲਿਸਟ ਹੇਠਾਂ ਪੜ੍ਹੋ






























