April Holidays: ਸਕੂਲਾਂ-ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ‘ਚ ਕਈ ਛੁੱਟੀਆਂ, ਪੜ੍ਹੋ ਲਿਸਟ
Punjab Network
April Holidays: ਚੰਡੀਗੜ੍ਹ, 1 ਅਪ੍ਰੈਲ 2026: ਅਪ੍ਰੈਲ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਵਾਰ ਕਈ ਸਰਕਾਰੀ ਛੁੱਟੀਆਂ ਇਕੱਠੀਆਂ ਆ ਰਹੀਆਂ ਹਨ।
ਇਨ੍ਹਾਂ ਛੁੱਟੀਆਂ ਕਾਰਨ ਪੰਜਾਬ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਕਈ ਦਿਨ ਬੰਦ ਰਹਿਣਗੇ।
ਛੁੱਟੀਆਂ ਦਾ ਵੇਰਵਾ
- 3 ਅਪ੍ਰੈਲ (ਸ਼ੁੱਕਰਵਾਰ) ਨੂੰ ਮਹੀਨੇ ਦੀ ਪਹਿਲੀ ਸਰਕਾਰੀ ਛੁੱਟੀ ਗੁੱਡ ਫਰਾਈਡੇ ਦੇ ਮੌਕੇ ‘ਤੇ ਹੋਵੇਗੀ।
- 8 ਅਪ੍ਰੈਲ (ਬੁੱਧਵਾਰ) ਨੂੰ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੀ ਛੁੱਟੀ ਰਹੇਗੀ।
- 14 ਅਪ੍ਰੈਲ (ਮੰਗਲਵਾਰ) ਨੂੰ ਇਸ ਦਿਨ ਵਿਸਾਖੀ ਅਤੇ ਡਾ. ਬੀ. ਆਰ. ਅੰਬੇਡਕਰ ਜੀ ਦੀ ਜਯੰਤੀ ਕਾਰਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
- 19 ਅਪ੍ਰੈਲ ਨੂੰ ਇਸ ਦਿਨ ਭਗਵਾਨ ਪਰਸ਼ੂ ਰਾਮ ਜੀ ਦੀ ਜਯੰਤੀ ਹੈ।







