ਪੰਜਾਬ ਸਰਕਾਰ ਵੱਲੋਂ ਇੱਕ ਹੋਰ ਛੁੱਟੀ ਦਾ ਐਲਾਨ, ਪੜ੍ਹੋ ਪੱਤਰ

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਛੁੱਟੀ ਦਾ ਐਲਾਨ, ਪੜ੍ਹੋ ਪੱਤਰ

ਪੰਜਾਬ ਨੈੱਟਵਰਕ

ਚੰਡੀਗੜ੍ਹ, 8 ਅਪ੍ਰੈਲ 2026-

ਪੰਜਾਬ ਸਰਕਾਰ ਦੇ ਵੱਲੋਂ 14 ਅਪ੍ਰੈਲ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸਰਕਾਰ ਨੇ ਜਾਰੀ ਪੱਤਰ ਵਿੱਚ ਕਿਹਾ ਹੈ ਕਿ ਡਾ. ਅੰਬੇਦਕਰ ਦੀ 14 ਅਪ੍ਰੈਲ ਨੂੰ ਜਯੰਤੀ ਹੈ, ਜਿਸ ਦੇ ਚੱਲਦਿਆਂ ਇਹ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਪੜ੍ਹੋ ਪੱਤਰ