Politics News: ਪੰਜਾਬ ਕਾਂਗਰਸ ਨੇ ਐਲਾਨੇ 90 ਨਵੇਂ ਅਹੁਦੇਦਾਰ, ਪੜ੍ਹੋ ਲਿਸਟ

 

Politics News: ਪੰਜਾਬ ਕਾਂਗਰਸ ਵੱਲੋਂ ਚੋਣਾਂ ਲਈ ਅਬਜਰਵਰਾਂ ਦੀ ਨਿਯੁਕਤੀ

ਚੋਣਾਂ ਦੀ ਤਿਆਰੀ: ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਈ ਕਾਂਗਰਸ ਨੇ ਕਮਰ ਕੱਸੀ

ਅਬਜਰਵਰਾਂ ਦਾ ਮੁੱਖ ਕੰਮ ਟਿਕਟਾਂ ਦੀ ਵੰਡ ਅਤੇ ਚੋਣ ਪ੍ਰਚਾਰ ਦੀ ਨਿਗਰਾਨੀ ਕਰਨਾ ਹੋਵੇਗਾ

ਰਾਜਾ ਵੜਿੰਗ ਨੇ ਸਮੂਹ ਵਰਕਰਾਂ ਨੂੰ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਨਿੱਤਰਨ ਦਾ ਦਿੱਤਾ ਸੱਦਾ

ਚੰਡੀਗੜ੍ਹ, 6 ਮਈ 2026: Politics News: ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਸੀਨੀਅਰ ਆਗੂਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਅਤੇ ਹਲਕਿਆਂ ਲਈ ਅਬਜਰਵਰ ਨਿਯੁਕਤ ਕੀਤਾ ਹੈ।

naidunia_image

 

naidunia_image

naidunia_image