ਕੈਨੇਡਾ–
Canada News- ਕੈਨੇਡਾ ਤੋਂ ਪੰਜਾਬੀ ਗੈਂਗਸਟਰ ਸੁੱਖਾ ਦੁੱਨੇਕੇ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਐਨਡੀਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਪਬਲਿਸ਼ ਕਰਦਿਆਂ ਕਿਹਾ ਹੈ ਕਿ, Canada ‘ਚ ਪੰਜਾਬੀ ਗੈਂਗਸਟਰ ਸੁੱਖਾ ਦੁੱਨੇਕੇ ਦੀ ਆਪਸੀ ਗੈਂਗਵਾਰ ‘ਚ ਮੌਤ ਹੋ ਗਈ ਹੈ। ਦੁੱਨੇਕੇ ਦੀ Canada ਸਥਿਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਨਾਲ ਨੇੜਤਾ ਸੀ।
ਹੋਰ ਵੇਰਵਿਆਂ ਦੀ ਉਡੀਕ ਹੈ….
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)