ਵੱਡੀ ਖਬਰ: ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਕਾਂਗਰਸ ‘ਚ ਸ਼ਾਮਲ

284

ਮੋਗਾ-

ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ਵਿਚ ਸ਼ਾਮਲ ਹੋਏ।

ਜਗਤਾਰ ਸਿੰਘ ਜੱਗਾ ਨੂੰ  ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿਚ ਸ਼ਾਮਲ ਕੀਤਾ।

Where to get Psychology Jobs?

ਨਵੀਂ ਨੌਕਰੀ ਦੇ ਤਣਾਅ ਨਾਲ ਕਿਵੇਂ ਨਜਿੱਠੀਏ?

LEAVE A REPLY

Please enter your comment!
Please enter your name here