ਵੱਡੀ ਖ਼ਬਰ: ਅਮਿਤ ਸ਼ਾਹ 26 ਸਤੰਬਰ ਨੂੰ ਆਉਣਗੇ ਪੰਜਾਬ, ਕਰ ਸਕਦੇ ਨੇ ਵੱਡਾ ਐਲਾਨ

472

 

  • Amit Shah will come to Punjab on September 26, can make a big announcement

ਪੰਜਾਬ ਨੈੱਟਵਰਕ, ਚੰਡੀਗੜ੍ਹ-

Amit Shah News- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਸਤੰਬਰ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਵਿਖੇ ਸਭਾ ਨੂੰ ਸੰਬੋਧਨ ਕਰਨਗੇ ਅਤੇ ਫਿਰੋਜ਼ਪੁਰ ਵਾਸੀਆਂ ਨੂੰ ਸੌਗਾਤ ਦੇਣਗੇ।

ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ।

ਉਨ੍ਹਾਂ ਕਿਹਾ ਕਿ, ਫਿਰੋਜ਼ਪੁਰ ਵਿਖੇ ਲੰਮੇ ਸਮੇਂ ਤੋਂ ਲਟਕੇ ਆ ਰਹੇ ਪੀਜੀਆਈ ਸੈਟੇਲਾਈਟ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੀਂਹ ਪੱਥਰ ਰੱਖਣਗੇ।

ਜਾਖੜ ਨੇ ਕਿਹਾ ਕਿ, ਪੰਜਾਬ ਵਾਸੀਆਂ ਲਈ ਗ੍ਰਹਿ ਮੰਤਰੀ ਕੋਈ ਵੱਡਾ ਐਲਾਨ ਵੀ ਇਸ ਦੌਰਾਨ ਕਰ ਸਕਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

Amit Shah will come to Punjab on September 26, can make a big announcement