ਪੰਜਾਬ ‘ਚ ਫਿਰ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

979

 

Another big accident happened in Punjab , a terrible fire broke out in a bus full of passengers

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News- ਪੰਜਾਬ ਦੇ ਵਿਚ ਇਕ ਵਾਰ ਫਿਰ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ, ਜਲੰਧਰ ਤੋਂ ਲੁਧਿਆਣਾ ਆ ਰਹੀ ਇੱਕ ਪ੍ਰਾਈਵੇਟ ਬੱਸ ਨੂੰ ਅਚਾਨਕ ਅੱਗ ਲੱਗ ਗਈ।

ਬੱਸ ਸਵਾਰੀਆਂ ਦੇ ਨਾਲ ਭਰੀ ਹੋਈ ਸੀ। ਜਿਵੇਂ ਹੀ ਬੱਸ ਨੂੰ ਅੱਗ ਲੱਗੀ ਤਾਂ, ਤੁਰੰਤ ਡਰਾਈਵਰ ਦੀ ਸੂਝ-ਬੂਝ ਕਾਰਨ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਸਵੇਰੇ ਕਰੀਬ 8 ਵਜੇ ਬੱਸ ਲੁਧਿਆਣਾ ਦੇ ਲਾਡੋਵਾਲ ਪਹੁੰਚੀ ਤਾਂ ਅਚਾਨਕ ਅੱਗ ਲੱਗ ਗਈ।

ਡਰਾਈਵਰ ਨੇ ਤੁਰੰਤ ਬੱਸ ਨੂੰ ਸੜਕ ਕਿਨਾਰੇ ਰੋਕ ਕੇ ਸਾਰੀਆਂ ਸਵਾਰੀਆਂ ਨੂੰ ਬਾਹਰ ਕੱਢਿਆ। AU

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)