ਭਗਵੰਤ ਮਾਨ ਤੋਂ ਸੁਣੋ- ਰਿਸ਼ਵਤ ਕਿੰਨੇ ਪ੍ਰਕਾਰ ਦੀ ਹੁੰਦੀ ਐ? (ਵੇਖੋ ਵੀਡੀਓ)

833

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Bhagwant Maan Hear from – How many types of bribes are there?- ਪੰਜਾਬ ਵਿਜੀਲੈਂਸ ਬਿਊਰੋ ਦੇ ਵਲੋਂ ਸੀਐੱਮ ਭਗਵੰਤ ਮਾਨ ਦੇ ਆਦੇਸ਼ਾਂ ਤੇ ਲਗਾਤਾਰ ਰਿਸ਼ਵਤਖੋਰਾਂ ਨੂੰ ਨੱਪਿਆ ਜਾ ਰਿਹਾ ਹੈ।

ਅੱਜ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਪਣ ਮੌਕੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਰਿਸ਼ਵਤਖੋਰਾਂ ਨੂੰ ਇੱਕ ਵਾਰ ਫਿਰ ਸਖ਼ਤ ਤਾੜਨਾ ਕੀਤੀ ਅਤੇ ਇਸ ਦੇ ਨਾਲ ਹੀ ਰਿਸ਼ਵਤ ਕਿੰਨੇ ਤਰ੍ਹਾਂ ਦੀ ਹੁੰਦੀ ਹੈ, ਬਾਰੇ ਵੀ ਦੱਸਿਆ।

ਸੀਐੱਮ ਮਾਨ ਦੇ ਵਲੋਂ ਆਪਣੇ ਸੰਬੋਧਨ ਵਿਚ ਕਿਹਾ ਕਿ, ਸੱਪ ਹਮੇਸ਼ਾ ਸਿਰ ਵਾਲੇ ਪਾਸਿਉਂ ਮਰਦਾ ਹੁੰਦੈ, ਅਸੀਂ ਰਿਸ਼ਵਤ ਨੂੰ ਉਪਰੋਂ ਰੋਕਿਆ ਹੈ ਇਸ ਕਰਕੇ ਥੱਲੇ ਕੋਈ ਵੀ ਰਿਸ਼ਵਤ ਲੈਣ ਦੀ ਹਿੰਮਤ ਨਹੀਂ ਕਰਦਾ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ, ਅਸੀਂ ਸਾਰੇ ਜ਼ਿਲ੍ਹਿਆਂ ਦੇ SSP ਤੇ DC ਬਹੁਤ ਇਮਾਨਦਾਰ ਅਫ਼ਸਰਾਂ ਨੂੰ ਲਗਾਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)