ਪੰਜਾਬ ‘ਚ ਭਰਤੀ ਪੇਪਰ ਲੀਕ ਬਾਰੇ ਭਗਵੰਤ ਮਾਨ ਦਾ ਵੱਡਾ ਖੁਲਾਸਾ, ਦੱਸਿਆ ਕੌਣ ਕਰਵਾਉਂਦੇ ਰਹੇ ਪੇਪਰ ਲੀਕ

698

 

Bhagwant Mann’s big revelation about the recruitment paper leak in Punjab, told who was doing the paper leak

ਪੰਜਾਬ ਨੈੱਟਵਰਕ, ਚੰਡੀਗੜ੍ਹ-

Paper Leak- ਸੀਐੱਮ ਭਗਵੰਤ ਮਾਨ ਦੇ ਵੱਲੋਂ ਅੱਜ ਨੌਂਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਦੌਰਾਨ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ, ਭਰਤੀ ਪੇਪਰ ਲੀਕ ਪਹਿਲਾਂ ਲੀਡਰ ਆਪ ਹੀ ਕਰਵਾਉਂਦੇ ਹੁੰਦੇ ਸਨ।

ਉਨ੍ਹਾਂ ਦੋਸ਼ ਲਾਇਆ ਕਿ, ਉਕਤ ਲੀਡਰ ਆਮ ਘਰਾਂ ਦੇ ਬੱਚਿਆਂ ਨੂੰ ਧੋਖੇ ਵਿਚ ਰੱਖ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਦੇ ਸਨ ਅਤੇ ਆਪਣੇ ਕਰੀਬੀਆਂ ਨੂੰ ਨੌਕਰੀਆਂ ਦਿੰਦੇ ਸਨ।

ਪਰ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ ਹੈ, ਉਦੋਂ ਤੋਂ ਬਿਨ੍ਹਾਂ ਪੈਸੇ ਦੇ ਆਮ ਘਰਾਂ ਦੇ ਬੱਚਿਆਂ ਨੂੰ ਵੀ ਨੌਕਰੀਆਂ ਮਿਲ ਰਹੀਆਂ ਹਨ।

ਸੀਐਮ ਮਾਨ ਨੇ ਕਿਹਾ ਕਿ, ਨੌਕਰੀ ਲਈ ਹੁਣ ਸਿਫਾਰਿਸ਼ ਜਾਂ ਫਿਰ ਪੈਸੇ ਨਹੀਂ ਚੱਲਦੇ, ਸਭ ਕੰਮ ਇਮਾਨਦਾਰੀ ਨਾਲ ਹੁੰਦਾ ਹੈ। ਮਾਨ ਨੇ ਕਿਹਾ ਕਿ, ਸਾਡੀ ਸਰਕਾਰ ਨੇ ਹੁਣ ਤੱਕ 37100 ਨੌਜਵਾਨਾਂ ਨੂੰ ਨੌਕਰੀਆਂ ਦੇ ਦਿੱਤੀਆਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)