ਮੋਹਾਲੀ ‘ਚ ਵੱਡਾ ਹਾਦਸਾ! ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਈ ਝੁਲਸੇ

604

 

Big Accident in Mohali! There was a terrible fire at the chemical factory, many burns

ਪੰਜਾਬ ਨੈੱਟਵਰਕ, ਚੰਡੀਗੜ੍ਹ-

Big Accident in Mohali – ਮੋਹਾਲੀ ਦੇ ਕੁਰਾਲੀ ਦੇ ਫ਼ੋਲ ਪੁਆਇਟ ਦੇ ਕੋਲ ਸਥਿਤ ਇਕ ਕੈਮੀਕਲ ਫ਼ੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਿਕ, ਅੱਜ ਦੁਪਹਿਰੇ ਅਚਾਨਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ ਅਤੇ ਵੇਖਦੇ ਹੀ ਵੇਖਦੇ ਫੈਕਟਰੀ ਵਿਚੋਂ ਅੱਗ ਦੀਆਂ ਲਪਟਾਂ ਬਾਹਰ ਆਉਣੀਆਂ ਸ਼ੁਰੂ ਹੋ ਗਈਆਂ।

Big Accident in Mohali -ਅੱਧੀ ਦਰਜਨ ਤੋਂ ਵੱਧ ਲੋਕ ਝੁਲਸੇ

ਹੁਣ ਤੱਕ ਦੀ ਸੂਚਨਾ ਇਹ ਹੈ ਕਿ, ਅੱਗ ਲੱਗਣ ਦੇ ਕਾਰਨ ਕਰੀਬ ਅੱਧੀ ਦਰਜਨ ਤੋਂ ਵੱਧ ਲੋਕ ਝੁਲਸ ਗਏ ਹਨ।

ਗੱਲਬਾਤ ਦੌਰਾਨ ਇੱਕ ਅਧਿਕਾਰੀ ਨੇ ਪੰਜਾਬ ਨੈੱਟਵਰਕ ਨੂੰ ਦੱਸਿਆ ਕਿ, ਕੈਮੀਕਲ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਦੇ ਕਾਰਨ ਕਰੀਬ 8 ਲੋਕ ਝੁਲਸੇ ਹਨ, ਜਿਨ੍ਹਾਂ ਦੀ ਹਾਲਤ ਹਾਲ ਦੀ ਘੜੀ ਗੰਭੀਰ ਬਣੀ ਹੋਈ ਹੈ।

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫ਼ਾਇਰ ਬ੍ਰਿਗੇਡ ਦੀਆਂ ਕਰੀਬ 20-22 ਗੱਡੀਆਂ ਮੌਕੇ ਤੇ ਪਹੁੰਚੀਆਂ, ਜਿਨ੍ਹਾਂ ਵਲੋਂ ਅੱਗ ਬੁਝਾਉਣ ਦੀ ਪੂਰੀ ਕੋਸਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਡਾਕਟਰਾਂ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)