Join WhatsApp

Join Now

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮਾਂ ਦਾ ਵੱਡਾ ਐਲਾਨ; 22 ਜੁਲਾਈ ਨੂੰ ਪਟਿਆਲੇ ਵਿਖੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ

On: July 17, 2026 7:55 PM

 

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮਾਂ ਦਾ ਵੱਡਾ ਐਲਾਨ; 22 ਜੁਲਾਈ ਨੂੰ ਪਟਿਆਲੇ ਵਿਖੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ

Punjab News, 17 ਜੁਲਾਈ 2026-

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ 22 ਜੁਲਾਈ ਨੂੰ ਪਟਿਆਲੇ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ ਤਾਲਮੇਲ ਕਮੇਟੀ ਦੀ ਸਮੂਚੀ ਮੈਂਬਰਸ਼ਿਪ ਨੂੰ ਅਪੀਲ ਹੈ ਕਿ 22 ਜੁਲਾਈ ਦੇ ਧਰਨੇ ਦੀਆਂ ਤਿਆਰੀਆਂ ਪੂਰੇ ਜੋਰਾ ਨਾਲ ਕੀਤੀਆਂ ਜਾਣ ਅਤੇ ਪਰਿਵਾਰ ਅਤੇ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਧਰਨੇ ਦੇ ਜ਼ੋਰ ਤੇ ਮਨੇਜਮੈੰਟ ਨੂੰ ਮੰਗਾਂ ਮੰਨਣ ਵਾਸਤੇ ਮਜ਼ਬੂਤ ਕੀਤਾ ਜਾ ਸਕੇ।

ਆਗੂਆਂ ਨੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਮਨੇਜਮੈੰਟ ਦਾ ਜੋ ਨਾ ਪੱਖੀ ਬਤੀਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਤਾਲਮੇਲ ਕਮੇਟੀ ਵੱਲੋ ਵੀ ਇਸ ਗੱਲ ਦਾ ਵੀ ਐਲਾਨ ਕੀਤਾ ਗਿਆ ਅਗਰ 22 ਜੁਲਾਈ ਦੇ ਧਰਨੇ ਤੱਕ ਮੀਟਿੰਗ ਦੇ ਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਕਿਸੇ ਵੀ ਸਮੇਂ ਮੁਕੰਮਲ ਕੰਮ ਜਾਮ ਕਰਨ ਦਾ ਦੇਣਾ ਸਾਡੀ ਮਜਬੂਰੀ ਹੋਵੇਗੀ ਇਸ ਦੀ ਜ਼ੁੰਮੇਵਾਰ ਬਿਜਲੀ ਬੋਰਡ ਦੀ ਮੈਨੇਜਮੈਂਟ ਹੋਵੇਗੀ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment