ਪੰਜਾਬ ਨੈੱਟਵਰਕ, ਚੰਡੀਗੜ੍ਹ :
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਸੂਤਰਾਂ ਦੀ ਮੰਨੀਏ ਤਾਂ, ਕਿਸੇ ਅਣਪਛਾਤੇ ਵਲੋਂ ਕੇਂਦਰੀ ਰਾਮ ਮੰਤਰੀ ਸੋਮ ਪ੍ਰਕਾਸ਼ ਦੇ ਮੋਹਾਲੀ ਸਥਿਤ ਕੋਠੀ ਵਿੱਚ ਇਹ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ।
ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ, ਸੋਮ ਪ੍ਰਕਾਸ਼ ਵਲੋਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਧਮਕੀ ਬਾਰੇ ਸੂਚਨਾ ਦੇ ਦਿੱਤੀ ਹੈ।