ਵੱਡੀ ਖ਼ਬਰ: ਪੰਜਾਬ ਦੇ 3 IAS/ IFS ਅਫ਼ਸਰ ਹਾਈਕੋਰਟ ਵੱਲੋਂ ਦੋਸ਼ੀ ਕਰਾਰ

990

 

3 IAS/IFS officers of Punjab were found guilty by the High Court

ਪੰਜਾਬ ਨੈੱਟਵਰਕ, ਚੰਡੀਗੜ੍ਹ

High Court- ਗ੍ਰਾਮ ਪੰਚਾਇਤ ਬੜੀ ਕਰੋੜਾਂ ਦੀ ਜ਼ਮੀਨ ਦੇ ਇਕ ਪੁਰਾਣੇ ਕੇਸ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਦੇ ਫ਼ੈਸਲਿਆਂ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਪੰਜਾਬ ਦੇ 3 ਅਫ਼ਸਰਾਂ ਨੂੰ ਅਦਾਲਤੀ ਮਾਨਹਾਨੀ (Contempt) ਦਾ ਦੋਸ਼ੀ ਕਰਾਰ ਦਿੱਤਾ ਹੈ।

ਇਸ ਸਬੰਧੀ ਸਜ਼ਾ ਦਾ ਫ਼ੈਸਲਾ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਅਫ਼ਸਰਾਂ ਨੂੰ ਕਾਨੂੰਨੀ ਚਾਰਜੋਈ ਲਈ 20 ਨਵੰਬਰ 2023 ਤੱਕ ਦਾ ਸਮਾਂ ਵੀ ਦਿੱਤਾ ਹੈ।

ਦੋਸ਼ੀ ਪਾਏ ਗਏ ਅਫ਼ਸਰਾਂ ਵਿੱਚ Additional Chief Secretary-cum-Financial Commissioner, Forest Department, Punjab ਅਤੇ ਮੌਜੂਦਾ ਪ੍ਰਮੁੱਖ ਮੁੱਖ ਵਣ ਕੰਜ਼ਰਵੇਟਰ ਐਸ.ਏ.ਐਸ. ਨਗਰ (ਮੁਹਾਲੀ), ਮੌਜੂਦਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਪੰਜਾਬ ਸ਼ਾਮਲ ਹਨ। ਪੜ੍ਹੋ ਹੁਕਮ- https://drive.google.com/file/d/1oedoBDSPHPheO6Y8H_8O-qqjM47noAtR/view?usp=sharing

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)