ਵੱਡੀ ਖ਼ਬਰ: ਆਮ ਆਦਮੀ ਪਾਰਟੀ ਵੱਲੋਂ ਛੱਤੀਸਗੜ੍ਹ ਅਤੇ MP ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦਾ ਐਲਾਨ, ਪੜ੍ਹੋ ਵੇਰਵਾ

287

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ-ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਹੇਠਾਂ ਪੜ੍ਹੋ ਵੇਰਵਾ