ਪੰਜਾਬ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ; ਸਟੇਸ਼ਨ ਚੁਆਇਸ ਕਰਨ ਦੀ ਮਿਤੀ ਵਧਾਈ

982

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਜ਼ਿਲੇ ਦੇ ਅੰਦਰ-ਅੰਦਰ ਬਦਲੀਆਂ ਦੀ ਸਟੇਸ਼ਨ ਚੁਆਇਸ ਮਿਤੀ: 08/06/2023 ਦੇ ਸ਼ਾਮ 5:00 ਵਜੇ ਤੱਕ ਵਧਾ ਦਿੱਤੀ ਗਈ ਹੈ। ਇਸ ਬਾਰੇ ਖੁਦ ਸਿੱਖਿਆ ਵਿਭਾਗ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਹੈ।

ਵਿਭਾਗ ਨੇ ਆਪਣੀ ਪੋਸਟ ਵਿਚ ਲਿਖਿਆ ਕਿ, 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕ, 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ., 180 ਈ.ਟੀ.ਟੀ. ਅਧਿਆਪਕ ਅਤੇ 3704 ਭਰਤੀ ਅਧੀਨ ਨਿਯੁਕਤ ਹੋਏ 66 ਨਾਨ-ਬਾਰਡਰ ਏਰੀਆ ਦੇ ਅਧਿਆਪਕਾਂ ਨੂੰ ਜ਼ਿਲੇ ਦੇ ਅੰਦਰ-ਅੰਦਰ ਸਟੇਸ਼ਨ ਚੁਆਇਸ ਦਾ ਮਿਤੀ 08/06/2023 ਦੇ ਸ਼ਾਮ 5:00 ਵਜੇ ਤੱਕ ਮੌਕਾ ਦਿੱਤਾ ਜਾਂਦਾ ਹੈ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)