ਨਵੀਂ ਦਿੱਲੀ-
ਸੀਬੀਆਈ ਨੇ ਦਿੱਲੀ ਸਰਕਾਰ ਦੀ ‘ਫੀਡਬੈਕ ਯੂਨਿਟ’ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ ਕੀਤਾ ਹੈ।
CBI registers fresh corruption case against former Delhi Deputy Chief Minister Manish Sisodia and others over alleged irregularities in Delhi government's 'Feedback Unit' pic.twitter.com/tew89t7sei
— ANI (@ANI) March 16, 2023
ਉਥੇ ਹੀ ਦੂਜੇ ਪਾਸੇ, ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਫੀਡਬੈਕ ਯੂਨਿਟ ਮਾਮਲੇ ‘ਚ ਸੀਬੀਆਈ ਵੱਲੋਂ ਮਨੀਸ਼ ਸਿਸੋਦੀਆ ਖਿਲਾਫ ‘ਐਫਆਈਆਰ’ ਦਰਜ ਕਰਨ ਦੇ ਮੁੱਦੇ ‘ਤੇ ਟਵੀਟ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ‘ਚ ਲਿਖਿਆ, ਪ੍ਰਧਾਨ ਮੰਤਰੀ ਦੀ ਯੋਜਨਾ ਮਨੀਸ਼ ਦੇ ਖਿਲਾਫ ਕਈ ਝੂਠੇ ਕੇਸ ਦਰਜ ਕਰਕੇ ਉਸ ਨੂੰ ਲੰਬੇ ਸਮੇਂ ਤੱਕ ਹਿਰਾਸਤ ਵਿੱਚ ਰੱਖਣ ਦੀ ਹੈ। ਇਹ ਦੇਸ਼ ਲਈ ਦੁਖਦਾਈ ਹੈ।’
PM’s plan is to slap several false cases against Manish and keep him in custody for a long period. Sad for the country! https://t.co/G48JtXeTIc
— Arvind Kejriwal (@ArvindKejriwal) March 16, 2023
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)