ਵੱਡੀ ਖ਼ਬਰ: ਭਾਜਪਾ ਗੱਠਜੋੜ ਵਾਲੇ ਅਕਾਲੀ ਦਲ (ਸ) ਨੇ ਐਲਾਨੇ 12 ਉਮੀਦਵਾਰ, ਵੇਖੋ ਲਿਸਟ

925

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਗੱਠਜੋੜ ਵਾਲੇ ਅਕਾਲੀ ਦਲ ਸੰਯੁਕਤ ਦੇ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰਦਿਆਂ ਹੋਇਆ 12 ਉਮੀਦਵਾਰ ਐਲਾਨੇ ਹਨ।

ਵੱਡੀ ਖ਼ਬਰ: ਪੰਜਾਬ ਭਾਜਪਾ ਨੇ ਐਲਾਨੇ 34 ਉਮੀਦਵਾਰ, ਵੇਖੋ ਲਿਸਟ

ਹੇਠਾਂ ਵੇਖੋ ਉਮੀਦਵਾਰਾਂ ਦੇ ਨਾਂਅ ਅਤੇ ਵਿਧਾਨ ਸਭਾ ਹਲਕੇ

 1. ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ,
 2. ਦਿੜਬਾ ਤੋਂ ਸੋਮਾ ਸਿੰਘ ਘਰਾਚੋਂ,
 3. ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ,
 4. ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ,
 5. ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ,
 6. ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ,
 7. ਸੁਨਾਮ ਤੋਂ ਸਨਮੁੱਖ ਸਿੰਘ ਮੋਖਾ
 8. ਫਿਲੌਰ ਤੋਂ ਸਰਵਣ ਸਿੰਘ ਫਿਲੌਰ/ਦਮਨਵੀਰ ਸਿੰਘ ਫਿਲੌਰ,
 9. ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ,
 10. ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ
 11. ਖੇਮਕਰਨ ਤੋਂ ਦਲਜੀਤ ਸਿੰਘ ਗਿੱਲ,
 12. ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।