ਵੱਡੀ ਖ਼ਬਰ: ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ

370

 

Central Teacher Eligibility Test (CTET) Result Declaration, Click on this link to check the result

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (Central Teacher ET) ਦੇ ਨਤੀਜੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CTET) ਨੇ ਐਲਾਨ ਦਿੱਤੇ ਹਨ। ਬੋਰਡ ਦੀ ਅਧਿਕਾਰਿਤ ਵੈੱਬਸਾਈਟ ctet.nic.in ‘ਤੇ ਜਾ ਕੇ ਸਿਖਿਆਰਥੀ ਆਪਣਾ ਨਤੀਜਾ ਦੇਖ ਸਕਦੇ ਹਨ।  ਇਸ ਲਿੰਕ ਤੇ ਕਲਿੱਕ ਕਰਕੇ ਡਾਇਰੈਕਟ ਦੇਖੋ ਨਤੀਜਾ

ਦੱਸ ਦਈਏ ਕਿ, ਇਸੇ ਸਾਲ ਅਗਸਤ ਮਹੀਨੇ ਵਿਚ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (CTET) ਲਈ ਗਈ ਸੀ। ਇਸ ਲਿੰਕ ਤੇ ਕਲਿੱਕ ਕਰਕੇ ਡਾਇਰੈਕਟ ਦੇਖੋ ਨਤੀਜਾ

CTET ਨਤੀਜਾ ਦੇਖਣ ਲਈ – ਇਸ ਲਿੰਕ ਤੇ ਕਲਿੱਕ ਕਰਕੇ ਡਾਇਰੈਕਟ ਦੇਖੋ ਨਤੀਜਾ

ਮੀਡੀਆ ਰਿਪੋਰਟਾਂ ਮੁਤਾਬਕ ਇਸ ਪ੍ਰੀਖਿਆ ਲਈ 29 ਲੱਖ ਤੋਂ ਵੱਧ ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਪ੍ਰੀਖਿਆ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ, ਉਮੀਦਵਾਰ ਅਧਿਕਾਰਤ ਵੈੱਬਸਾਈਟ ctet.nic.in ‘ਤੇ ਜਾ ਸਕਦੇ ਹਨ। ਇਸ ਲਿੰਕ ਤੇ ਕਲਿੱਕ ਕਰਕੇ ਡਾਇਰੈਕਟ ਦੇਖੋ ਨਤੀਜਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

ਇਸ ਲਿੰਕ ਤੇ ਕਲਿੱਕ ਕਰਕੇ ਡਾਇਰੈਕਟ ਦੇਖੋ ਨਤੀਜਾ