ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿਚ ਚੱਕਰਵਾਤੀ ਤੂਫ਼ਾਨ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਦਰਅਸਲ, ਪੰਜਾਬ ਦੇ ਫਾਜਿਲਕਾ ਤੇ ਅਬੋਹਰ ਇਲਾਕੇ ਵਿਚ ਚੱਕਰਵਾਤੀ ਤੂਫ਼ਾਨ ਨੇ ਕਾਫੀ ਜਿਆਦਾ ਤਬਾਹੀ ਮਚਾਈ ਹੈ।
ਕਿਸਾਨਾਂ ਦੀਆਂ ਫ਼ਸਲਾਂ ਜਿਥੇ ਇਸ ਚੱਕਰਵਾਤੀ ਤੂਫ਼ਾਨ ਦੇ ਕਾਰਨ ਤਬਾਹ ਹੋ ਗਈਆਂ, ਉਥੇ ਹੀ ਦੂਜੇ ਪਾਸੇ ਆਮ ਲੋਕਾਂ ਦੇ ਘਰ ਵੀ ਢਹਿ ਗਏ।
Weather Update: ਮੌਸਮ ਵਿਭਾਗ ਦੇ ਵਲੋਂ ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ ਜਾਰੀ
ਇੱਕ ਕਿਸਾਨ ਦਾ ਤਾਂ ਅਮਰੂਦਾਂ ਦਾ ਬਾਗ ਵੀ ਪੂਰਾ ਤਬਾਹ ਹੋ ਗਿਆ। ਦੱਸ ਦਈਏ ਕਿ, ਮੌਸਮ ਵਿਭਾਗ ਵਲੋਂ ਪਹਿਲਾਂ ਹੀ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਹੋਈ ਸੀ।
ਦੱਸ ਦਈਏ ਕਿ, ਲੰਘੇ ਸਾਲ ਵੀ ਕਈ ਸੂਬਿਆਂ ਵਿਚ ਚੱਕਰਵਾਤੀ ਤੂਫ਼ਾਨ ਆਇਆ ਸੀ, ਜਿਸ ਕਾਰਨ ਕਈ ਲੋਕਾਂ ਦੀਆਂ ਮੌਤਾਂ ਹੋਈਆਂ ਸੀ।
24March23 0830IST: As Forecasted #Rain/#Thunderstorm with #Lightning and Gusty Winds (40-50kmph) activity started from the south west parts of #Punjab, #Haryana. It is very likely to cover many parts over both states and #Chandigarh during the next 24 hours and reduce thereafter. pic.twitter.com/Ne36xj3EJg
— IMD Chandigarh (@IMD_Chandigarh) March 24, 2023
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)