ਵੱਡੀ ਖ਼ਬਰ: ਫਿਰੋਜ਼ਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਚੱਲੀਆਂ ਤਾਬੜਤੋੜ ਗੋਲੀਆਂ

534

 

Encounter between police and miscreants in Ferozepur, shots fired

ਪੰਜਾਬ ਨੈੱਟਵਰਕ, ਚੰਡੀਗੜ੍ਹ-

Encounter- ਫਿਰੋਜ਼ਪੁਰ ਦੇ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਫਿਰੋਜ਼ਪੁਰ-ਫਾਜਿਲਕਾ ਰੋਡ ਤੇ ਸੀਆਈਏ ਪੁਲਿਸ ਤੇ ਬਦਮਾਸ਼ਾਂ ਦੇ ਵਲੋਂ ਤਾਬੜਤੋੜ ਪਹਿਲਾਂ ਫਾਈਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਬਦਮਾਸ਼ਾਂ ਤੇ ਗੋਲੀਆਂ ਚਲਾਈਆਂ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਦੇ ਘਰ ED ਵਲੋਂ ਛਾਪੇਮਾਰੀ

ਹਾਲਾਂਕਿ ਇਸ ਗੋਲੀਬਾਰੀ ਵਿਚ ਪੁਲਿਸ ਮੁਲਾਜ਼ਮ ਤਾਂ ਬਚ ਗਏ, ਪਰ ਗੋਲੀ ਲੱਗਣ ਦੇ ਕਾਰਨ ਇਕ ਬਦਮਾਸ਼ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਪਸਤਾਲ ਲਿਆਂਦਾ ਗਿਆ ਹੈ। ਜਦੋਂਕਿ ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਜ਼ਖਮੀ ਬਦਮਾਸ਼ ਦੇ ਦੋ ਸਾਥੀ ਭੱਜਣ ਵਿਚ ਕਾਮਯਾਬ ਹੋ ਗਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)