ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਲਈ ਵੱਡੀ ਖ਼ਬਰ! ਵਿਦੇਸ਼ ਮੰਤਰਾਲੇ ਦੱਸਿਆ, ਕੌਣ-ਕੌਣ ਆ ਸਕਦੈ ਭਾਰਤ

903

 

  • Big news for those coming to India from Canada, said the Ministry of External Affairs, who can come to India

ਪੰਜਾਬ ਨੈੱਟਵਰਕ, ਨਵੀਂ ਦਿੱਲੀ

ਕੈਨੇਡਾ (Canada) ਤੋਂ ਕੌਣ ਭਾਰਤ ਦੀ ਯਾਤਰਾ ਕਰ ਸਕਦਾ ਹੈ। ਇਸ ਬਾਰੇ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ।

ਮੰਤਰਾਲੇ ਦੇ ਬੁਲਾਰੇ ਦਾ ਬਿਆਨ ਹੈ ਕਿ, “ਮਸਲਾ ਭਾਰਤ ਦੀ ਯਾਤਰਾ ਦਾ ਨਹੀਂ ਹੈ। ਜਿਨ੍ਹਾਂ ਕੋਲ ਵੈਧ ਵੀਜ਼ੇ ਹਨ, ਓ.ਸੀ.ਆਈ. ਲਈ ਭਾਰਤ ਦੀ ਯਾਤਰਾ ਕਰਨਾ ਸੁਤੰਤਰ ਹੈ। “The issue is not about travel to India. Those who have valid visas, OCIs are free to travel to India. The issue is the incitement of violence, inaction by Canadian authorities and the creation of an environment that disrupts the functioning of our consulates which is what is making us stop temporarily the issuance of visa services. We will review this situation on a regular basis”: MEA Spox on India-Canada row.

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)