ਵੱਡੀ ਖਬਰ: ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਦਿਹਾਂਤ

766

 

Former Chief Election Commissioner of India Manohar Singh Gill passed away

ਪੰਜਾਬ ਨੈੱਟਵਰਕ, ਚੰਡੀਗੜ੍ਹ-

Former Chief Election Commissioner of India Manohar Singh Gill passed away- ਤਰਨਤਾਰਨ ਦੇ ਪਿੰਡ ਅਲਾਦੀਨਪੁਰ ਦੇ ਜੰਮਪਲ ਮਨੋਹਰ ਸਿੰਘ ਗਿੱਲ ਦਾ ਦੇਹਾਂਤ ਹੋ ਗਿਆ ਹੈ। ਉਹ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਨਾਲ ਨਾਲ ਕੇਂਦਰੀ ਮੰਤਰੀ ਵੀ ਰਹੇ।

ਇਹ ਵੀ ਪੜ੍ਹੋਦੁਖ਼ਦਾਈ ਖ਼ਬਰ: ਉੱਘੇ ਪੰਜਾਬੀ ਲੇਖਕ ਤੇ ਸ੍ਰੋਮਣੀ ਕਵੀ ਪ੍ਰੋਫ਼ੈਸਰ ਅਨੂਪ ਵਿਰਕ ਦਾ ਦੇਹਾਂਤ

ਜਾਣਕਾਰੀ ਮੁਤਾਬਿਕ, ਮਨੋਹਰ ਸਿੰਘ ਗਿੱਲ ਹੁਰਾਂ ਨੇ ਅੱਜ ਦਿੱਲੀ ਵਿਖੇ ਆਖ਼ਰੀ ਸਾਹ ਲਿਆ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)