ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਕੋਰੋਨਾ ਕਹਿਰ ਦੇ ਚੱਲਦਿਆਂ ਲਾਗੂ ਕੀਤੀਆਂ ਨਵੀਆਂ ਪਾਬੰਦੀਆਂ; ਪੜ੍ਹੋ ਪੱਤਰ

1202

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ ਕੋਰੋਨਾ ਕਹਿਰ ਦੇ ਚੱਲਦਿਆਂ ਨਵੀਆਂ ਪਾਬੰਦੀਆਂ ਲਗਾਈਆਂ ਹਨ। ਕੋਵਿਡ-19 ਮਹਾਂਮਾਰੀ ਨੇ ਭਾਈਚਾਰੇ ਲਈ ਇੱਕ ਵੱਡੀ ਚੁਣੌਤੀ ਖੜ੍ਹੀ ਕੀਤੀ ਹੈ ਅਤੇ ਹਰ ਇੱਕ ਵਿਅਕਤੀ ‘ਤੇ ਬੁਰਾ ਪ੍ਰਭਾਵ ਪੈਂਦਾ ਹੈ।

ਖਾਸ ਤੌਰ ‘ਤੇ ਕੋਵਿਡ-19 ਦੇ ਨਵੇਂ ਰੂਪ OMICRON ਦੇ ਕਾਰਨ ਸੰਕਟਕਾਲੀਨ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ।

ਕੋਵਿਡ ਟੀਕਾਕਰਨ ਦੀਆਂ ਖੁਰਾਕਾਂ ਨਾ ਲੈਣ ਵਾਲਿਆਂ ਨੂੰ ਉਨ੍ਹਾਂ ਦੇ ਨਿਵਾਸ ਸਥਾਨਾਂ ‘ਤੇ ਹੀ ਰਹਿਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਜਨਤਕ ਸਥਾਨਾਂ/ਮਾਰਕੀਟ/ਫੰਕਸ਼ਨ/ਜਨਤਕ ਆਵਾਜਾਈ/ਧਾਰਮਿਕ ਸਥਾਨਾਂ ਆਦਿ ‘ਤੇ ਨਹੀਂ ਜਾਣਾ ਚਾਹੀਦਾ।

ਹੇਠ ਲਿਖੀਆਂ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ

LEAVE A REPLY

Please enter your comment!
Please enter your name here