ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2 IAS ਅਫਸਰ ਸਸਪੈਂਡ, ਪੜ੍ਹੋ ਪੱਤਰ By Editor GP SinghOn: February 7, 2026 10:56 PM ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2 IAS ਅਫਸਰ ਸਸਪੈਂਡ, ਪੜ੍ਹੋ ਪੱਤਰਪੰਜਾਬ ਨੈੱਟਵਰਕ ਚੰਡੀਗੜ੍ਹ, 7 ਫਰਵਰੀ 2026 –ਪੰਜਾਬ ਸਰਕਾਰ ਦੇ ਵੱਲੋਂ ਦੋ ਆਈਏਐਸ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਕੀਤੇ ਗਏ DCs ਵਿੱਚ ਕਮਲ ਕਿਸ਼ੋਰ ਯਾਦਵ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ। ਹੇਠਾਂ ਪੜ੍ਹੋ ਪੱਤਰ