ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਸਸਪੈਂਡ, ਪੜ੍ਹੋ ਪੱਤਰ
ਪੰਜਾਬ ਨੈੱਟਵਰਕ
ਚੰਡੀਗੜ੍ਹ 12 ਫਰਵਰੀ 2026- ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਇੱਕ ਮਹਿਲਾ ਤਹਿਸੀਲਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਇੱਕ ਅਹਿਮ ਹੁਕਮ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ, ਸਰਕਾਰ ਨੇ ਖਮਾਣੋਂ ਦੇ ਤਹਿਸੀਲਦਾਰ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਰਗ ਹੋਵੇਗਾ, ਜਦੋਂਕਿ ਇਸ ਮੁਅੱਤਲੀ ਦੇ ਦੌਰਾਨ ਉਨ੍ਹਾਂ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਤਹਿਤ ਗੁਜ਼ਾਰਾ ਭੱਤਾ ਮਿਲਦਾ ਰਹੇਗਾ।

ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।
ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ






