Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 3 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

On: September 17, 2026 2:46 PM

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 3 ਆਈਏਐਸ ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ ਅੱਜ ਤਿੰਨ ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਜਿਨ੍ਹਾਂ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਅਨੁਰਾਗ ਵਰਮਾ, ਜਸਪ੍ਰੀਤ ਤਲਵਾੜ ਅਤੇ ਅਰਸ਼ਦੀਪ ਸਿੰਘ ਥਿੰਦ ਸ਼ਾਮਲ ਹਨ।

ਪੜ੍ਹੋ ਲਿਸਟ

Leave a Comment