Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 5 IAS ਅਫਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

On: November 3, 2026 4:58 PM

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 5 IAS ਅਫਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਅੰਦਰ ਅੱਜ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਸਰਕਾਰ ਨੇ ਪੰਜ ਆਈਏਐਸ ਅਫਸਰਾਂ ਦਾ ਤਬਾਦਲਾ ਕੀਤਾ ਹੈ।

ਹੇਠਾਂ ਪੜ੍ਹੋ ਲਿਸਟ

ਦੱਸਦੇ ਚੱਲੀਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਸੂਬੇ ਦੇ ਆਈਏਐਸ, ਆਈਪੀਐਸ, ਆਈਐਫਐਸ ਅਤੇ ਪੀਪੀਐਸ ਤੋਂ ਇਲਾਵਾ ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ।

ਇੱਥੇ ਜ਼ਿਕਰ ਕਰਨਾ ਇਹ ਵੀ ਬਣਦਾ ਹੈ ਕਿ ਸੂਬਾ ਸਰਕਾਰ ਨੂੰ ਚੋਣ ਕਮਿਸ਼ਨ ਦੇ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੇ ਅਨੁਸਾਰ ਹੀ ਇਹ ਤਬਾਦਲੇ ਕੀਤੇ ਜਾ ਰਹੇ ਹਨ ਕਿਉਂਕਿ ਚੋਣ ਕਮਿਸ਼ਨ ਨੇ ਕੋਈ ਦਿਨ ਪਹਿਲਾਂ ਹੀ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਇਹ ਆਦੇਸ਼ ਦਿੱਤਾ ਸੀ ਕਿ ਜਿਨਾਂ ਅਧਿਕਾਰੀਆਂ ਜਾਂ ਫਿਰ ਕਰਮਚਾਰੀਆਂ ਦੀ ਡਿਊਟੀ ਆਪਣੇ ਹਲਕੇ ਦੇ ਅੰਦਰ ਜਾਂ ਫਿਰ ਆਪਣੇ ਜ਼ਿਲ੍ਹੇ ਦੇ ਅੰਦਰ ਪਿਛਲੇ ਤਿੰਨ ਸਾਲਾਂ ਤੋਂ ਹੈ, ਉਹਨਾਂ ਦਾ ਤਬਾਦਲਾ ਤੁਰੰਤ ਪ੍ਰਭਾਵ ਦੇ ਨਾਲ ਕੀਤਾ ਜਾਵੇ।

 

Leave a Comment