Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 4 ਜ਼ਿਲਿਆਂ ਦੇ SSPs ਸਮੇਤ 8 IPS ਅਫਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

On: ਸਤੰਬਰ 1, 2026 4:34 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 4 ਜ਼ਿਲਿਆਂ ਦੇ SSPs ਸਮੇਤ 8 IPS ਅਫਸਰਾਂ ਦਾ ਤਬਾਦਲਾ

ਪੰਜਾਬ ਨੈਟਵਰਕ

ਚੰਡੀਗੜ੍ਹ, 1 ਸਤੰਬਰ 2026- ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਹੋਇਆਂ 4 ਜ਼ਿਲਿਆਂ ਦੇ ਐਸਐਸਪੀ ਸਮੇਤ 8 ਆਈਪੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਜਾਣਕਾਰੀ ਦੇ ਮੁਤਾਬਕ ਇਹਨਾਂ ਤਬਾਦਲਿਆਂ ਦੀ ਲਿਸਟ ਵਿੱਚ ਚਾਰ ਐਸਐਸਪੀ ਜਿਹੜੇ ਬਦਲੇ ਗਏ ਹਨ, ਉਹਨਾਂ ਦੇ ਵਿੱਚ ਮਾਨਸਾ, ਪਟਿਆਲਾ, ਮੋਹਾਲੀ ਅਤੇ ਬਠਿੰਡਾ ਜ਼ਿਲ੍ਹਾ ਸ਼ਾਮਿਲ ਹਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment