ਵੱਡੀ ਖ਼ਬਰ: ਬਾਬੇ ਦੇ ਨਗਰ ‘ਚ Fake ਈਡੀ ਅਫ਼ਸਰਾਂ ਵਲੋਂ ਦਿਨ ਦਿਹਾੜੇ ਕਰੋੜਾਂ ਦੀ ਲੁੱਟ

488

 

Robbery of crores by Fake ED officers in Baba’s town

ਪੰਜਾਬ ਨੈੱਟਵਰਕ, ਨਵੀਂ ਦਿੱਲੀ:

Robbery of crores by Fake ED officers in Baba’s townਦਿੱਲੀ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਬਾਬਾ ਹਰੀਦਾਸ ਨਗਰ ਇਲਾਕੇ ‘ਚ ਸ਼ਨੀਵਾਰ ਸਵੇਰੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਈਡੀ ਅਧਿਕਾਰੀ (Fake ED officers) ਦੇ ਰੂਪ ‘ਚ 6 ਬਦਮਾਸ਼ ਹਥਿਆਰਾਂ ਨਾਲ ਘਰ ‘ਚ ਦਾਖਲ ਹੋਏ। ਇਸ ਤੋਂ ਬਾਅਦ ਉਹ ਘਰੋਂ 3 ਕਰੋੜ 20 ਲੱਖ ਰੁਪਏ ਨਕਦ ਲੈ ਕੇ ਫਰਾਰ ਹੋ ਗਏ।

ਜਿਵੇਂ ਹੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਘਰੋਂ ਫਰਾਰ ਹੋ ਗਏ ਤਾਂ ਪੀੜਤਾ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।

ਜਿਸ ਤੋਂ ਬਾਅਦ ਦਿੱਲੀ ਪੁਲਿਸ ਦੀ PCR ਵੈਨ ਨੇ ਨਰੇਲਾ ਵਿੱਚ ਨਾਕਾ ਲਗਾ ਕੇ ਇੱਕ ਕਾਰ ਨੂੰ ਫੜ ਕੇ ਕਰੀਬ 50 ਲੱਖ ਰੁਪਏ ਬਰਾਮਦ ਕੀਤੇ। ਪੁਲਸ ਵਲੋਂ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)